Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 9

ਜ਼ਬੂਰ 9:1-2

Help us?
Click on verse(s) to share them!
1ਪ੍ਰਧਾਨ ਵਜਾਉਣ ਵਾਲੇ ਦੇ ਲਈ ਮੁਲਤਬੈਨ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਦਾ ਵਰਣਨ ਕਰਾਂਗਾ।
2ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ।

Read ਜ਼ਬੂਰ 9ਜ਼ਬੂਰ 9
Compare ਜ਼ਬੂਰ 9:1-2ਜ਼ਬੂਰ 9:1-2