Text copied!
Bibles in Panjabi

ਜ਼ਬੂਰ 9:12-14 in Panjabi

Help us?

ਜ਼ਬੂਰ 9:12-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜਦ ਉਹ ਖੂਨ ਦੀ ਪੁੱਛ-ਗਿੱਛ ਕਰਦਾ ਹੈ ਉਹ ਉਹਨਾਂ ਨੂੰ ਚੇਤੇ ਕਰਦਾ ਹੈ, ਉਹ ਮਸਕੀਨਾਂ ਦੀ ਦੁਹਾਈ ਨਹੀਂ ਭੁੱਲਦਾ।
13 ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋਂ ਉੱਠਾ ਲੈਂਦਾ ਹੈ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆਂ ਵੱਲੋਂ ਹੈ ਨਜ਼ਰ ਕਰ,
14 ਤਾਂ ਜੋ ਮੈਂ ਸੀਯੋਨ ਦੇ ਲੋਕਾਂ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ।
ਜ਼ਬੂਰ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ