Text copied!
Bibles in Panjabi

ਜ਼ਬੂਰ 9:16-20 in Panjabi

Help us?

ਜ਼ਬੂਰ 9:16-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ। ਹਿੱਗਯੋਨ ਸਲਹ।
17 ਦੁਸ਼ਟ ਪਤਾਲ ਵਿੱਚ ਮੁੜ੍ਹ ਜਾਣਗੇ, ਉਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ।
18 ਕੰਗਾਲ ਤਾਂ ਸਦਾ ਵਿਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ।
19 ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇ! ਤੇਰੇ ਸਨਮੁਖ ਪਰਾਈਆਂ ਕੌਮਾਂ ਦਾ ਨਿਆਂ ਕੀਤਾ ਜਾਵੇ।
20 ਹੇ ਯਹੋਵਾਹ, ਉਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ। ਸਲਹ।
ਜ਼ਬੂਰ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ