Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 9

ਜ਼ਬੂਰ 9:18-20

Help us?
Click on verse(s) to share them!
18ਕੰਗਾਲ ਤਾਂ ਸਦਾ ਵਿਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ।
19ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇ! ਤੇਰੇ ਸਨਮੁਖ ਪਰਾਈਆਂ ਕੌਮਾਂ ਦਾ ਨਿਆਂ ਕੀਤਾ ਜਾਵੇ।
20ਹੇ ਯਹੋਵਾਹ, ਉਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ। ਸਲਹ।

Read ਜ਼ਬੂਰ 9ਜ਼ਬੂਰ 9
Compare ਜ਼ਬੂਰ 9:18-20ਜ਼ਬੂਰ 9:18-20