Text copied!
Bibles in Panjabi

ਜ਼ਬੂਰ 9:2-6 in Panjabi

Help us?

ਜ਼ਬੂਰ 9:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ।
3 ਜਦ ਮੇਰੇ ਵੈਰੀ ਪਿਛਾਂਹ ਮੁੜਦੇ ਹਨ, ਉਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ,
4 ਕਿਉਂ ਜੋ ਤੂੰ ਮੇਰਾ ਨਿਆਂ ਅਤੇ ਮੇਰਾ ਫ਼ੈਸਲਾ ਕੀਤਾ ਹੈ, ਤੂੰ ਸਿੰਘਾਸਣ ਉੱਤੇ ਬੈਠ ਕੇ ਸੱਚਾ ਨਿਆਂ ਕੀਤਾ ਹੈ।
5 ਤੂੰ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੂੰ ਦੁਸ਼ਟਾਂ ਦਾ ਨਾਸ ਕੀਤਾ ਹੈ, ਤੂੰ ਸਦੀਪਕ ਕਾਲ ਲਈ ਉਨ੍ਹਾਂ ਦਾ ਨਾਮ ਮਿਟਾ ਦਿੱਤਾ।
6 ਵੈਰੀ ਉਜੜੇ ਥਾਵਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੂੰ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।
ਜ਼ਬੂਰ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ