Text copied!
Bibles in Panjabi

ਜ਼ਬੂਰ 9:4-7 in Panjabi

Help us?

ਜ਼ਬੂਰ 9:4-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਕਿਉਂ ਜੋ ਤੂੰ ਮੇਰਾ ਨਿਆਂ ਅਤੇ ਮੇਰਾ ਫ਼ੈਸਲਾ ਕੀਤਾ ਹੈ, ਤੂੰ ਸਿੰਘਾਸਣ ਉੱਤੇ ਬੈਠ ਕੇ ਸੱਚਾ ਨਿਆਂ ਕੀਤਾ ਹੈ।
5 ਤੂੰ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੂੰ ਦੁਸ਼ਟਾਂ ਦਾ ਨਾਸ ਕੀਤਾ ਹੈ, ਤੂੰ ਸਦੀਪਕ ਕਾਲ ਲਈ ਉਨ੍ਹਾਂ ਦਾ ਨਾਮ ਮਿਟਾ ਦਿੱਤਾ।
6 ਵੈਰੀ ਉਜੜੇ ਥਾਵਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੂੰ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।
7 ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ
ਜ਼ਬੂਰ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ