Text copied!
Bibles in Panjabi

ਜ਼ਬੂਰ 9:7-11 in Panjabi

Help us?

ਜ਼ਬੂਰ 9:7-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ
8 ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫੈਸਲਾ ਕਰੇਗਾ।
9 ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ।
10 ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
11 ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ।
ਜ਼ਬੂਰ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ