Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 10

ਨਿਆਂਈ 10:8-11

Help us?
Click on verse(s) to share them!
8ਉਨ੍ਹਾਂ ਨੇ ਉਸੇ ਸਾਲ ਇਸਰਾਏਲੀਆਂ ਨੂੰ ਦੁੱਖ ਦਿੱਤਾ ਸਗੋਂ ਸਾਰੇ ਇਸਰਾਏਲੀਆਂ ਨੂੰ ਜੋ ਯਰਦਨ ਪਾਰ ਅਮੋਰੀਆਂ ਦੇ ਦੇਸ਼ ਗਿਲਆਦ ਵਿੱਚ ਰਹਿੰਦੇ ਸਨ, ਅਠਾਰਾਂ ਸਾਲ ਤੱਕ ਬਹੁਤ ਦੁੱਖ ਦਿੰਦੇ ਰਹੇ।
9ਅਤੇ ਅੰਮੋਨੀਆਂ ਨੇ ਯਰਦਨ ਦੇ ਪਾਰ ਲੰਘ ਕੇ ਯਹੂਦਾਹ ਅਤੇ ਬਿਨਯਾਮੀਨ ਅਤੇ ਇਫ਼ਰਾਈਮ ਦੇ ਗੋਤਾਂ ਨਾਲ ਅਜਿਹੀ ਲੜਾਈ ਕੀਤੀ ਕਿ ਇਸਰਾਏਲੀ ਬਹੁਤ ਹੀ ਮੁਸੀਬਤ ਵਿੱਚ ਪੈ ਗਏ।
10ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਚਿੱਲਾ ਕੇ ਕਿਹਾ, “ਅਸੀਂ ਤੇਰੇ ਵਿਰੁੱਧ ਵੱਡਾ ਪਾਪ ਕੀਤਾ ਜੋ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਬਆਲਾਂ ਦੀ ਪੂਜਾ ਕੀਤੀ!”
11ਯਹੋਵਾਹ ਨੇ ਇਸਰਾਏਲੀਆਂ ਨੂੰ ਕਿਹਾ, “ਕੀ ਮੈਂ ਤੁਹਾਨੂੰ ਮਿਸਰੀਆਂ, ਅਮੋਰੀਆਂ, ਅੰਮੋਨੀਆਂ ਅਤੇ ਫ਼ਲਿਸਤੀਆਂ ਦੇ ਹੱਥੋਂ ਨਹੀਂ ਛੁਡਾਇਆ?

Read ਨਿਆਂਈ 10ਨਿਆਂਈ 10
Compare ਨਿਆਂਈ 10:8-11ਨਿਆਂਈ 10:8-11