Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 11

ਨਿਆਂਈ 11:11-12

Help us?
Click on verse(s) to share them!
11ਤਦ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ ਦੇ ਨਾਲ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਆਪਣਾ ਆਗੂ ਅਤੇ ਪ੍ਰਧਾਨ ਬਣਾਇਆ ਅਤੇ ਯਿਫ਼ਤਾਹ ਨੇ ਮਿਸਪਾਹ ਵਿੱਚ ਯਹੋਵਾਹ ਦੇ ਅੱਗੇ ਆਪਣੀਆਂ ਸਾਰੀਆਂ ਗੱਲਾਂ ਕਹਿ ਸੁਣਾਈਆਂ।
12ਤਦ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜਾ ਕੋਲ ਸੰਦੇਸ਼-ਵਾਹਕ ਭੇਜ ਕੇ ਅਖਵਾਇਆ, “ਮੇਰੇ ਨਾਲ ਤੇਰਾ ਕੀ ਕੰਮ ਹੈ ਜੋ ਤੂੰ ਮੇਰੇ ਦੇਸ਼ ਨਾਲ ਲੜਾਈ ਕਰਨ ਨੂੰ ਆਇਆ ਹੈਂ?”

Read ਨਿਆਂਈ 11ਨਿਆਂਈ 11
Compare ਨਿਆਂਈ 11:11-12ਨਿਆਂਈ 11:11-12