Text copied!
Bibles in Panjabi

ਨਿਆਂਈ 11:11-12 in Panjabi

Help us?

ਨਿਆਂਈ 11:11-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਦ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ ਦੇ ਨਾਲ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਆਪਣਾ ਆਗੂ ਅਤੇ ਪ੍ਰਧਾਨ ਬਣਾਇਆ ਅਤੇ ਯਿਫ਼ਤਾਹ ਨੇ ਮਿਸਪਾਹ ਵਿੱਚ ਯਹੋਵਾਹ ਦੇ ਅੱਗੇ ਆਪਣੀਆਂ ਸਾਰੀਆਂ ਗੱਲਾਂ ਕਹਿ ਸੁਣਾਈਆਂ।
12 ਤਦ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜਾ ਕੋਲ ਸੰਦੇਸ਼-ਵਾਹਕ ਭੇਜ ਕੇ ਅਖਵਾਇਆ, “ਮੇਰੇ ਨਾਲ ਤੇਰਾ ਕੀ ਕੰਮ ਹੈ ਜੋ ਤੂੰ ਮੇਰੇ ਦੇਸ਼ ਨਾਲ ਲੜਾਈ ਕਰਨ ਨੂੰ ਆਇਆ ਹੈਂ?”
ਨਿਆਂਈ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ