Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 14

ਨਿਆਂਈ 14:3-5

Help us?
Click on verse(s) to share them!
3ਤਦ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਕਿਹਾ, “ਭਲਾ, ਤੇਰੇ ਰਿਸ਼ਤੇਦਾਰਾਂ ਦੀਆਂ ਧੀਆਂ ਵਿੱਚ ਅਤੇ ਸਾਡੇ ਸਾਰੇ ਲੋਕਾਂ ਵਿੱਚ ਕੋਈ ਇਸਤਰੀ ਨਹੀਂ ਹੈ, ਜੋ ਤੂੰ ਅਸੁੰਨਤੀ ਫ਼ਲਿਸਤੀਆਂ ਦੀ ਇਸਤਰੀ ਨਾਲ ਵਿਆਹ ਕਰਾਉਣ ਚਾਹੁੰਦਾ ਹੈਂ?” ਸਮਸੂਨ ਨੇ ਆਪਣੇ ਪਿਤਾ ਨੂੰ ਕਿਹਾ, “ਮੇਰਾ ਵਿਆਹ ਉਸੇ ਨਾਲ ਹੀ ਕਰਾ ਦਿਉ, ਕਿਉਂ ਜੋ ਉਹ ਮੈਨੂੰ ਚੰਗੀ ਲੱਗਦੀ ਹੈ।”
4ਪਰ ਉਸ ਦੇ ਮਾਤਾ-ਪਿਤਾ ਨਾ ਸਮਝ ਸਕੇ ਕਿ ਇਹ ਗੱਲ ਯਹੋਵਾਹ ਦੇ ਵੱਲੋਂ ਸੀ, ਜੋ ਫ਼ਲਿਸਤੀਆਂ ਨਾਲ ਲੜਾਈ ਕਰਨ ਦਾ ਇੱਕ ਬਹਾਨਾ ਲੱਭਦਾ ਸੀ। ਉਸ ਸਮੇਂ ਫ਼ਲਿਸਤੀ ਇਸਰਾਏਲ ਉੱਤੇ ਰਾਜ ਕਰਦੇ ਸਨ।
5ਤਦ ਸਮਸੂਨ ਆਪਣੇ ਮਾਤਾ-ਪਿਤਾ ਨੂੰ ਨਾਲ ਲੈ ਕੇ ਤਿਮਨਾਹ ਵੱਲ ਗਿਆ ਅਤੇ ਜਦ ਤਿਮਨਾਹ ਦੇ ਦਾਖਾਂ ਦੇ ਬਾਗ਼ਾਂ ਵਿੱਚ ਪਹੁੰਚਿਆ ਤਾਂ ਵੇਖੋ, ਇੱਕ ਜੁਆਨ ਬੱਬਰ ਸ਼ੇਰ ਉਸ ਦੇ ਸਾਹਮਣੇ ਆ ਕੇ ਗੱਜਿਆ।

Read ਨਿਆਂਈ 14ਨਿਆਂਈ 14
Compare ਨਿਆਂਈ 14:3-5ਨਿਆਂਈ 14:3-5