Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 16

ਨਿਆਂਈ 16:24-25

Help us?
Click on verse(s) to share them!
24ਜਦ ਲੋਕਾਂ ਨੇ ਉਸ ਨੂੰ ਵੇਖਿਆ ਤਾਂ ਇਹ ਕਹਿ ਕੇ ਆਪਣੇ ਦੇਵਤੇ ਦੀ ਉਸਤਤ ਕਰਨ ਲੱਗੇ, “ਸਾਡੇ ਦੇਵਤੇ ਨੇ ਸਾਡੇ ਵੈਰੀ ਨੂੰ ਜਿਸ ਨੇ ਸਾਡਾ ਦੇਸ਼ ਉਜਾੜ ਦਿੱਤਾ ਸੀ ਅਤੇ ਸਾਡੇ ਵਿੱਚੋਂ ਬਹੁਤ ਸਾਰਿਆਂ ਨੂੰ ਮਾਰ ਵੀ ਦਿੱਤਾ ਸੀ, ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ।”
25ਤਦ ਅਜਿਹਾ ਹੋਇਆ ਕਿ ਜਦ ਉਹ ਅਨੰਦ ਕਰ ਰਹੇ ਸਨ, ਤਾਂ ਉਨ੍ਹਾਂ ਨੇ ਕਿਹਾ, “ਸਮਸੂਨ ਨੂੰ ਬੁਲਾਓ ਜੋ ਸਾਡੇ ਅੱਗੇ ਤਮਾਸ਼ਾ ਕਰੇ,” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਕੈਦਖ਼ਾਨੇ ਵਿੱਚੋਂ ਬੁਲਵਾਇਆ ਅਤੇ ਉਹ ਉਨ੍ਹਾਂ ਦੇ ਅੱਗੇ ਤਮਾਸ਼ਾ ਕਰਨ ਲੱਗਾ, ਅਤੇ ਉਨ੍ਹਾਂ ਨੇ ਦੋ ਥੰਮ੍ਹਾਂ ਦੇ ਵਿਚਕਾਰ ਉਸ ਨੂੰ ਖੜ੍ਹਾ ਕਰ ਦਿੱਤਾ।

Read ਨਿਆਂਈ 16ਨਿਆਂਈ 16
Compare ਨਿਆਂਈ 16:24-25ਨਿਆਂਈ 16:24-25