Text copied!
Bibles in Panjabi

ਨਿਆਂਈ 16:24-25 in Panjabi

Help us?

ਨਿਆਂਈ 16:24-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਜਦ ਲੋਕਾਂ ਨੇ ਉਸ ਨੂੰ ਵੇਖਿਆ ਤਾਂ ਇਹ ਕਹਿ ਕੇ ਆਪਣੇ ਦੇਵਤੇ ਦੀ ਉਸਤਤ ਕਰਨ ਲੱਗੇ, “ਸਾਡੇ ਦੇਵਤੇ ਨੇ ਸਾਡੇ ਵੈਰੀ ਨੂੰ ਜਿਸ ਨੇ ਸਾਡਾ ਦੇਸ਼ ਉਜਾੜ ਦਿੱਤਾ ਸੀ ਅਤੇ ਸਾਡੇ ਵਿੱਚੋਂ ਬਹੁਤ ਸਾਰਿਆਂ ਨੂੰ ਮਾਰ ਵੀ ਦਿੱਤਾ ਸੀ, ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ।”
25 ਤਦ ਅਜਿਹਾ ਹੋਇਆ ਕਿ ਜਦ ਉਹ ਅਨੰਦ ਕਰ ਰਹੇ ਸਨ, ਤਾਂ ਉਨ੍ਹਾਂ ਨੇ ਕਿਹਾ, “ਸਮਸੂਨ ਨੂੰ ਬੁਲਾਓ ਜੋ ਸਾਡੇ ਅੱਗੇ ਤਮਾਸ਼ਾ ਕਰੇ,” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਕੈਦਖ਼ਾਨੇ ਵਿੱਚੋਂ ਬੁਲਵਾਇਆ ਅਤੇ ਉਹ ਉਨ੍ਹਾਂ ਦੇ ਅੱਗੇ ਤਮਾਸ਼ਾ ਕਰਨ ਲੱਗਾ, ਅਤੇ ਉਨ੍ਹਾਂ ਨੇ ਦੋ ਥੰਮ੍ਹਾਂ ਦੇ ਵਿਚਕਾਰ ਉਸ ਨੂੰ ਖੜ੍ਹਾ ਕਰ ਦਿੱਤਾ।
ਨਿਆਂਈ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ