Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 19

ਨਿਆਂਈ 19:16-17

Help us?
Click on verse(s) to share them!
16ਤਦ ਵੇਖੋ, ਸ਼ਾਮ ਦੇ ਵੇਲੇ ਇੱਕ ਬਜ਼ੁਰਗ ਆਪਣੇ ਖੇਤ ਵਿੱਚੋਂ ਕੰਮ-ਧੰਦਾ ਮੁਕਾ ਕੇ ਉੱਥੇ ਆਇਆ, ਉਹ ਵੀ ਇਫ਼ਰਾਈਮ ਦੇ ਪਹਾੜੀ ਦੇਸ਼ ਦਾ ਸੀ, ਜੋ ਗਿਬਆਹ ਵਿੱਚ ਆ ਕੇ ਵੱਸ ਗਿਆ ਸੀ ਪਰ ਉੱਥੋਂ ਦੇ ਵਾਸੀ ਬਿਨਯਾਮੀਨੀ ਸਨ।
17ਉਸ ਨੇ ਅੱਖਾਂ ਚੁੱਕ ਕੇ ਇੱਕ ਰਾਹੀ ਨੂੰ ਸ਼ਹਿਰ ਦੇ ਚੌਂਕ ਬੈਠੇ ਵੇਖਿਆ, ਤਾਂ ਉਸ ਬਜ਼ੁਰਗ ਨੇ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ ਅਤੇ ਕਿੱਥੇ ਜਾਣਾ ਹੈ?”

Read ਨਿਆਂਈ 19ਨਿਆਂਈ 19
Compare ਨਿਆਂਈ 19:16-17ਨਿਆਂਈ 19:16-17