Text copied!
Bibles in Panjabi

ਨਿਆਂਈ 19:16-17 in Panjabi

Help us?

ਨਿਆਂਈ 19:16-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਦ ਵੇਖੋ, ਸ਼ਾਮ ਦੇ ਵੇਲੇ ਇੱਕ ਬਜ਼ੁਰਗ ਆਪਣੇ ਖੇਤ ਵਿੱਚੋਂ ਕੰਮ-ਧੰਦਾ ਮੁਕਾ ਕੇ ਉੱਥੇ ਆਇਆ, ਉਹ ਵੀ ਇਫ਼ਰਾਈਮ ਦੇ ਪਹਾੜੀ ਦੇਸ਼ ਦਾ ਸੀ, ਜੋ ਗਿਬਆਹ ਵਿੱਚ ਆ ਕੇ ਵੱਸ ਗਿਆ ਸੀ ਪਰ ਉੱਥੋਂ ਦੇ ਵਾਸੀ ਬਿਨਯਾਮੀਨੀ ਸਨ।
17 ਉਸ ਨੇ ਅੱਖਾਂ ਚੁੱਕ ਕੇ ਇੱਕ ਰਾਹੀ ਨੂੰ ਸ਼ਹਿਰ ਦੇ ਚੌਂਕ ਬੈਠੇ ਵੇਖਿਆ, ਤਾਂ ਉਸ ਬਜ਼ੁਰਗ ਨੇ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ ਅਤੇ ਕਿੱਥੇ ਜਾਣਾ ਹੈ?”
ਨਿਆਂਈ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ