Text copied!
Bibles in Panjabi

ਨਿਆਂਈ 20:36-37 in Panjabi

Help us?

ਨਿਆਂਈ 20:36-37 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਤਦ ਬਿਨਯਾਮੀਨੀਆਂ ਨੇ ਵੇਖਿਆ ਕਿ ਅਸੀਂ ਹਾਰ ਗਏ ਹਾਂ ਇਸ ਲਈ ਕਿ ਇਸਰਾਏਲ ਦੇ ਮਨੁੱਖ ਬਿਨਯਾਮੀਨੀਆਂ ਦੇ ਅੱਗਿਓਂ ਭੱਜੇ ਕਿਉਂਕਿ ਉਨ੍ਹਾਂ ਨੇ ਘਾਤ ਵਿੱਚ ਬੈਠਣ ਵਾਲਿਆਂ ਉੱਤੇ ਭਰੋਸਾ ਰੱਖਿਆ ਜਿਨ੍ਹਾਂ ਨੂੰ ਉਨ੍ਹਾਂ ਨੇ ਗਿਬਆਹ ਦੇ ਦੁਆਲੇ ਬਿਠਾਇਆ ਸੀ।
37 ਤਦ ਘਾਤ ਵਿੱਚ ਬੈਠਣ ਵਾਲੇ ਛੇਤੀ ਨਾਲ ਗਿਬਆਹ ਉੱਤੇ ਆਣ ਪਏ ਅਤੇ ਅੱਗੇ ਵੱਧ ਕੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ।
ਨਿਆਂਈ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ