Text copied!
Bibles in Panjabi

ਨਿਆਂਈ 3:13-15 in Panjabi

Help us?

ਨਿਆਂਈ 3:13-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਇਸ ਲਈ ਉਸ ਨੇ ਅੰਮੋਨੀਆਂ ਅਤੇ ਅਮਾਲੇਕੀਆਂ ਨੂੰ ਆਪਣੇ ਨਾਲ ਮਿਲਾਇਆ ਅਤੇ ਇਸਰਾਏਲ ਉੱਤੇ ਹਮਲਾ ਕੀਤਾ ਅਤੇ ਖ਼ਜੂਰਾਂ ਵਾਲੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ
14 ਤਦ ਇਸਰਾਏਲੀ ਅਠਾਰਾਂ ਸਾਲਾਂ ਤੱਕ ਮੋਆਬ ਦੇ ਰਾਜਾ ਅਗਲੋਨ ਦੀ ਸੇਵਾ ਟਹਿਲ ਕਰਦੇ ਰਹੇ।
15 ਫਿਰ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਉਨ੍ਹਾਂ ਦੇ ਲਈ ਇੱਕ ਬਚਾਉਣ ਵਾਲੇ ਨੂੰ ਅਰਥਾਤ ਬਿਨਯਾਮੀਨ ਗੋਤ ਦੇ ਗੇਰਾ ਦੇ ਪੁੱਤਰ ਏਹੂਦ ਨੂੰ ਜੋ ਖੱਬਾ ਸੀ, ਚੁਣਿਆ ਅਤੇ ਇਸਰਾਏਲੀਆਂ ਨੇ ਉਸ ਦੇ ਹੱਥ ਮੋਆਬ ਦੇ ਰਾਜਾ ਅਗਲੋਨ ਕੋਲ ਨਜ਼ਰਾਨਾ ਭੇਜਿਆ।
ਨਿਆਂਈ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ