Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 3

ਨਿਆਂਈ 3:2-5

Help us?
Click on verse(s) to share them!
2ਸਿਰਫ਼ ਇਸ ਲਈ ਤਾਂ ਜੋ ਇਸਰਾਏਲੀਆਂ ਦੀਆਂ ਪੀੜ੍ਹੀਆਂ ਨੂੰ ਜਿਨ੍ਹਾਂ ਨੂੰ ਪਹਿਲਾਂ ਲੜਾਈ ਦਾ ਢੰਗ ਨਹੀਂ ਆਉਂਦਾ ਸੀ, ਉਹਨਾਂ ਨੂੰ ਸਿਖਾਵੇ,
3ਅਰਥਾਤ ਫ਼ਲਿਸਤੀਆਂ ਦੇ ਪੰਜ ਅਧਿਕਾਰੀ ਅਤੇ ਸਾਰੇ ਕਨਾਨੀ, ਸੀਦੋਨੀ ਅਤੇ ਹਿੱਵੀ ਜਿਹੜੇ ਲਬਾਨੋਨ ਦੇ ਪਰਬਤ ਵਿੱਚ ਬਆਲ-ਹਰਮੋਨ ਦੇ ਪਰਬਤ ਤੋਂ ਲੈ ਕੇ ਹਮਾਥ ਦੇ ਰਸਤੇ ਤੱਕ ਵੱਸਦੇ ਸਨ।
4ਇਹ ਇਸ ਲਈ ਰਹੇ ਤਾਂ ਜੋ ਉਨ੍ਹਾਂ ਦੇ ਰਾਹੀਂ ਇਸਰਾਏਲ ਦੀ ਪ੍ਰੀਖਿਆ ਲਈ ਜਾਵੇ ਅਤੇ ਪਤਾ ਲੱਗੇ ਕਿ ਉਹ ਯਹੋਵਾਹ ਦੇ ਹੁਕਮਾਂ ਨੂੰ ਜੋ ਉਸ ਨੇ ਮੂਸਾ ਦੇ ਰਾਹੀਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੇ ਸਨ, ਮੰਨਣਗੇ ਜਾਂ ਨਹੀਂ।
5ਇਸ ਲਈ ਇਸਰਾਏਲੀ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਵਿਚਕਾਰ ਵੱਸਦੇ ਸਨ

Read ਨਿਆਂਈ 3ਨਿਆਂਈ 3
Compare ਨਿਆਂਈ 3:2-5ਨਿਆਂਈ 3:2-5