Text copied!
Bibles in Panjabi

ਨਿਆਂਈ 3:21-22 in Panjabi

Help us?

ਨਿਆਂਈ 3:21-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤਦ ਏਹੂਦ ਨੇ ਆਪਣਾ ਖੱਬਾ ਹੱਥ ਵਧਾਇਆ ਅਤੇ ਆਪਣੇ ਸੱਜੇ ਪੱਟ ਉੱਤੋਂ ਤਲਵਾਰ ਫੜ੍ਹ ਕੇ ਉਸ ਦੇ ਢਿੱਡ ਦੇ ਵਿੱਚ ਘੁਸਾ ਦਿੱਤੀ।
22 ਅਤੇ ਤਲਵਾਰ ਦੇ ਨਾਲ ਦਸਤਾ ਵੀ ਉਸ ਦੇ ਢਿੱਡ ਵਿੱਚ ਧੱਸ ਗਿਆ ਅਤੇ ਤਲਵਾਰ ਚਰਬੀ ਦੇ ਵਿੱਚ ਜਾ ਕੇ ਖੁੱਭ ਗਈ ਕਿਉਂ ਜੋ ਉਸ ਨੇ ਤਲਵਾਰ ਨੂੰ ਉਹ ਦੇ ਢਿੱਡ ਵਿੱਚੋਂ ਨਹੀਂ ਕੱਢਿਆ ਸਗੋਂ ਤਲਵਾਰ ਉਸ ਦੇ ਆਰ-ਪਾਰ ਨਿੱਕਲ ਗਈ ਅਤੇ ਚਰਬੀ ਨੇ ਉਸ ਨੂੰ ਢੱਕ ਲਿਆ।
ਨਿਆਂਈ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ