27 ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗਿਆ, ਉਹ ਲੰਮਾ ਪਿਆ। ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗ ਪਿਆ, ਜਿੱਥੇ ਉਹ ਝੁੱਕਿਆ, ਉੱਥੇ ਹੀ ਉਹ ਮਰ ਗਿਆ।
28 ਖਿੜਕੀ ਵਿੱਚੋਂ ਸੀਸਰਾ ਦੀ ਮਾਤਾ ਨੇ ਝਾਤੀ ਮਾਰੀ, ਉਹ ਝਰੋਖੇ ਦੇ ਵਿੱਚੋਂ ਚਿੱਲਾਈ, ਉਸ ਦੇ ਰਥ ਦੇ ਆਉਣ ਵਿੱਚ ਇੰਨ੍ਹਾਂ ਸਮਾਂ ਕਿਉਂ ਲੱਗਾ? ਉਸ ਦੇ ਰਥਾਂ ਦੇ ਪਹੀਏ ਦੇਰ ਕਿਉਂ ਲਾਉਂਦੇ ਹਨ?
29 ਉਸ ਦੀਆਂ ਸਿਆਣੀਆਂ ਇਸਤਰੀਆਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਸਗੋਂ ਉਸ ਨੇ ਆਪਣੇ ਆਪ ਨੂੰ ਉੱਤਰ ਦਿੱਤਾ,