Text copied!
Bibles in Panjabi

ਨਿਆਂਈ 6:11 in Panjabi

Help us?

ਨਿਆਂਈ 6:11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਫਿਰ ਯਹੋਵਾਹ ਦਾ ਦੂਤ ਆਇਆ ਅਤੇ ਆਫ਼ਰਾਹ ਵਿੱਚ ਬਲੂਤ ਦੇ ਇੱਕ ਰੁੱਖ ਦੇ ਹੇਠ ਬੈਠ ਗਿਆ, ਜਿਹੜਾ ਯੋਆਸ਼ ਅਬੀਅਜ਼ਰੀ ਦਾ ਸੀ। ਉਸ ਵੇਲੇ ਉਸ ਦਾ ਪੁੱਤਰ ਗਿਦਾਊਨ ਇੱਕ ਹੌਦ ਵਿੱਚ ਕਣਕ ਨੂੰ ਛੱਟ ਰਿਹਾ ਸੀ ਤਾਂ ਜੋ ਉਸ ਨੂੰ ਮਿਦਯਾਨੀਆਂ ਦੇ ਹੱਥੋਂ ਲੁਕਾਵੇ।
ਨਿਆਂਈ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ