Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 7

ਨਿਆਂਈ 7:15-17

Help us?
Click on verse(s) to share them!
15ਅਜਿਹਾ ਹੋਇਆ ਕਿ ਜਦ ਗਿਦਾਊਨ ਨੇ ਇਹ ਸੁਫ਼ਨਾ ਅਤੇ ਉਸ ਦਾ ਅਰਥ ਸੁਣਿਆ ਤਾਂ ਮੱਥਾ ਟੇਕਿਆ ਅਤੇ ਇਸਰਾਏਲੀ ਛਾਉਣੀ ਨੂੰ ਮੁੜ ਆਇਆ ਅਤੇ ਕਿਹਾ, “ਉੱਠੋ, ਕਿਉਂ ਜੋ ਯਹੋਵਾਹ ਨੇ ਮਿਦਯਾਨੀ ਫੌਜ ਨੂੰ ਤੁਹਾਡੇ ਹੱਥਾਂ ਵਿੱਚ ਕਰ ਦਿੱਤਾ ਹੈ!”
16ਤਦ ਉਸ ਨੇ ਤਿੰਨ ਸੌ ਮਨੁੱਖਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਇੱਕ-ਇੱਕ ਦੇ ਹੱਥ ਵਿੱਚ ਇੱਕ-ਇੱਕ ਤੁਰ੍ਹੀ ਅਤੇ ਖਾਲੀ ਘੜਾ ਦਿੱਤਾ, ਅਤੇ ਇੱਕ-ਇੱਕ ਮਸ਼ਾਲ ਘੜਿਆਂ ਦੇ ਵਿੱਚ ਰੱਖੀ।
17ਫਿਰ ਉਸਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਵੇਖੋ ਅਤੇ ਮੇਰੇ ਵਾਂਗੂੰ ਹੀ ਕੰਮ ਕਰੋ ਅਤੇ ਸੁਚੇਤ ਰਹੋ। ਜਦ ਮੈਂ ਛਾਉਣੀ ਦੇ ਬੰਨ੍ਹੇ ਉੱਤੇ ਪਹੁੰਚ ਜਾਂਵਾਂ, ਤਾਂ ਜੋ ਕੁਝ ਮੈਂ ਕਰਾਂ ਤੁਸੀਂ ਵੀ ਉਸੇ ਤਰ੍ਹਾਂ ਹੀ ਕਰਨਾ।

Read ਨਿਆਂਈ 7ਨਿਆਂਈ 7
Compare ਨਿਆਂਈ 7:15-17ਨਿਆਂਈ 7:15-17