Text copied!
Bibles in Panjabi

ਨਿਆਂਈ 7:15-17 in Panjabi

Help us?

ਨਿਆਂਈ 7:15-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਜਿਹਾ ਹੋਇਆ ਕਿ ਜਦ ਗਿਦਾਊਨ ਨੇ ਇਹ ਸੁਫ਼ਨਾ ਅਤੇ ਉਸ ਦਾ ਅਰਥ ਸੁਣਿਆ ਤਾਂ ਮੱਥਾ ਟੇਕਿਆ ਅਤੇ ਇਸਰਾਏਲੀ ਛਾਉਣੀ ਨੂੰ ਮੁੜ ਆਇਆ ਅਤੇ ਕਿਹਾ, “ਉੱਠੋ, ਕਿਉਂ ਜੋ ਯਹੋਵਾਹ ਨੇ ਮਿਦਯਾਨੀ ਫੌਜ ਨੂੰ ਤੁਹਾਡੇ ਹੱਥਾਂ ਵਿੱਚ ਕਰ ਦਿੱਤਾ ਹੈ!”
16 ਤਦ ਉਸ ਨੇ ਤਿੰਨ ਸੌ ਮਨੁੱਖਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਇੱਕ-ਇੱਕ ਦੇ ਹੱਥ ਵਿੱਚ ਇੱਕ-ਇੱਕ ਤੁਰ੍ਹੀ ਅਤੇ ਖਾਲੀ ਘੜਾ ਦਿੱਤਾ, ਅਤੇ ਇੱਕ-ਇੱਕ ਮਸ਼ਾਲ ਘੜਿਆਂ ਦੇ ਵਿੱਚ ਰੱਖੀ।
17 ਫਿਰ ਉਸਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਵੇਖੋ ਅਤੇ ਮੇਰੇ ਵਾਂਗੂੰ ਹੀ ਕੰਮ ਕਰੋ ਅਤੇ ਸੁਚੇਤ ਰਹੋ। ਜਦ ਮੈਂ ਛਾਉਣੀ ਦੇ ਬੰਨ੍ਹੇ ਉੱਤੇ ਪਹੁੰਚ ਜਾਂਵਾਂ, ਤਾਂ ਜੋ ਕੁਝ ਮੈਂ ਕਰਾਂ ਤੁਸੀਂ ਵੀ ਉਸੇ ਤਰ੍ਹਾਂ ਹੀ ਕਰਨਾ।
ਨਿਆਂਈ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ