Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਫਿਲਿੱਪੀਆਂ - ਫਿਲਿੱਪੀਆਂ 4

ਫਿਲਿੱਪੀਆਂ 4:10-14

Help us?
Click on verse(s) to share them!
10ਪਰ ਮੈਂ ਪ੍ਰਭੂ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸੀਂ ਮੁੜ ਮੇਰੀ ਚਿੰਤਾ ਕੀਤੀ। ਤੁਸੀਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਤੁਹਾਨੂੰ ਸਮਾਂ ਨਾ ਮਿਲਿਆ।
11ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।
12ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।
13ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
14ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ।

Read ਫਿਲਿੱਪੀਆਂ 4ਫਿਲਿੱਪੀਆਂ 4
Compare ਫਿਲਿੱਪੀਆਂ 4:10-14ਫਿਲਿੱਪੀਆਂ 4:10-14