Text copied!
Bibles in Panjabi

ਫਿਲਿੱਪੀਆਂ 4:10-14 in Panjabi

Help us?

ਫਿਲਿੱਪੀਆਂ 4:10-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਪਰ ਮੈਂ ਪ੍ਰਭੂ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸੀਂ ਮੁੜ ਮੇਰੀ ਚਿੰਤਾ ਕੀਤੀ। ਤੁਸੀਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਤੁਹਾਨੂੰ ਸਮਾਂ ਨਾ ਮਿਲਿਆ।
11 ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।
12 ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।
13 ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
14 ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ।
ਫਿਲਿੱਪੀਆਂ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ