Text copied!
Bibles in Panjabi

ਬਿਵਸਥਾ 28:12 in Panjabi

Help us?

ਬਿਵਸਥਾ 28:12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਯਹੋਵਾਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲ੍ਹੇਗਾ ਕਿ ਵੇਲੇ ਸਿਰ ਤੁਹਾਡੀ ਧਰਤੀ ਉੱਤੇ ਮੀਂਹ ਵਰ੍ਹਾਵੇ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦੇਵੇ। ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਆਪ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ।
ਬਿਵਸਥਾ 28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ