Text copied!
Bibles in Panjabi

ਮਰਕੁਸ 4:35-36 in Panjabi

Help us?

ਮਰਕੁਸ 4:35-36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਉਸੇ ਦਿਨ ਜਦੋਂ ਸ਼ਾਮ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਆਓ ਅਸੀਂ ਉਸ ਪਾਰ ਚੱਲੀਏ।
36 ਅਤੇ ਉਹ ਭੀੜ ਨੂੰ ਛੱਡ ਕੇ ਜਿਵੇਂ ਉਹ ਬੇੜੀ ਉੱਤੇ ਸੀ ਤਿਵੇਂ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਵੀ ਉਹ ਦੇ ਨਾਲ ਸਨ।
ਮਰਕੁਸ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ