Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਮਰਕੁਸ - ਮਰਕੁਸ 5

ਮਰਕੁਸ 5:4-5

Help us?
Click on verse(s) to share them!
4ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ।
5ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ।

Read ਮਰਕੁਸ 5ਮਰਕੁਸ 5
Compare ਮਰਕੁਸ 5:4-5ਮਰਕੁਸ 5:4-5