Text copied!
Bibles in Panjabi

ਮਰਕੁਸ 5:4-5 in Panjabi

Help us?

ਮਰਕੁਸ 5:4-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ।
5 ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ।
ਮਰਕੁਸ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ