Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਮੱਤੀ - ਮੱਤੀ 13

ਮੱਤੀ 13:3-9

Help us?
Click on verse(s) to share them!
3ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਆਖੀਆਂ ਕਿ ਵੇਖੋ ਇੱਕ ਬੀਜ ਬੀਜਣ ਵਾਲਾ, ਬੀਜਣ ਨੂੰ ਨਿੱਕਲਿਆ।
4ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀ ਆ ਕੇ ਉਸ ਨੂੰ ਚੁਗ ਲੈ ਗਏ
5ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਾਰਨ ਉਹ ਛੇਤੀ ਉੱਗ ਪਿਆ।
6ਪਰ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।
7ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ।
8ਅਤੇ ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਫਲ ਲਿਆਇਆ, ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ।
9ਜਿਸ ਦੇ ਕੰਨ ਹੋਣ ਉਹ ਸੁਣੇ।

Read ਮੱਤੀ 13ਮੱਤੀ 13
Compare ਮੱਤੀ 13:3-9ਮੱਤੀ 13:3-9