Text copied!
Bibles in Panjabi

ਯਸਾ 10:16-18 in Panjabi

Help us?

ਯਸਾ 10:16-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਇਸ ਲਈ ਪ੍ਰਭੂ, ਸੈਨਾਂ ਦਾ ਯਹੋਵਾਹ, ਉਹ ਦੇ ਰਿਸ਼ਟ-ਪੁਸ਼ਟ ਸੂਰਮਿਆਂ ਵਿੱਚ ਨਿਰਬਲ ਕਰਨ ਵਾਲੇ ਰੋਗ ਘੱਲੇਗਾ ਅਤੇ ਉਹ ਦੇ ਤੇਜ ਦੇ ਹੇਠਾਂ ਅੱਗ ਦੇ ਸਾੜੇ ਵਾਂਗੂੰ ਸਾੜ ਬਲੇਗੀ।
17 ਇਸਰਾਏਲ ਦੀ ਜੋਤ ਅੱਗ, ਅਤੇ ਉਹ ਦਾ ਪਵਿੱਤਰ ਪੁਰਖ ਲੰਬ ਹੋਵੇਗਾ, ਉਹ ਉਸ ਦੇ ਕੰਡੇ ਅਤੇ ਕੰਡਿਆਲੇ ਇੱਕੋ ਹੀ ਦਿਨ ਵਿੱਚ ਸਾੜ ਕੇ ਭਸਮ ਕਰ ਦੇਵੇਗਾ।
18 ਉਹ ਉਸ ਦੇ ਜੰਗਲਾਂ ਅਤੇ ਉਸ ਦੀ ਫਲਦਾਰ ਭੂਮੀ ਦੇ ਪਰਤਾਪ ਨੂੰ ਅਤੇ ਜਾਨ ਤੇ ਮਾਸ ਨੂੰ ਮਿਟਾ ਦੇਵੇਗਾ, ਜਿਵੇਂ ਕੋਈ ਰੋਗੀ ਜਾਂਦਾ ਰਹਿੰਦਾ ਹੈ।
ਯਸਾ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ