Text copied!
Bibles in Panjabi

ਯਸਾ 10:19-20 in Panjabi

Help us?

ਯਸਾ 10:19-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਉਹ ਦੇ ਜੰਗਲਾਂ ਦੇ ਰੁੱਖਾਂ ਦੀ ਗਿਣਤੀ ਐਨੀ ਥੋੜ੍ਹੀ ਹੋਵੇਗੀ ਕਿ ਬੱਚਾ ਵੀ ਉਨ੍ਹਾਂ ਨੂੰ ਲਿਖ ਸਕੇਗਾ।
20 ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ।
ਯਸਾ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ