Text copied!
Bibles in Panjabi

ਯਸਾ 10:22-25 in Panjabi

Help us?

ਯਸਾ 10:22-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਗੂੰ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ। ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ।
23 ਕਿਉਂ ਜੋ ਸੈਨਾਂ ਦਾ ਯਹੋਵਾਹ ਸਾਰੀ ਧਰਤੀ ਦੇ ਵਿਚਕਾਰ ਆਪਣੇ ਫ਼ੈਸਲੇ ਅਨੁਸਾਰ ਪੂਰੀ ਬਰਬਾਦੀ ਕਰੇਗਾ।
24 ਇਸ ਲਈ ਪ੍ਰਭੂ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਹੇ ਮੇਰੀ ਪਰਜਾ ਸੀਯੋਨ ਦੇ ਵਾਸੀਓ, ਅੱਸ਼ੂਰੀਆਂ ਤੋਂ ਨਾ ਡਰੋ, ਜਦ ਉਹ ਡੰਡੇ ਨਾਲ ਮਾਰਨ ਅਤੇ ਤੁਹਾਡੇ ਉੱਤੇ ਮਿਸਰੀਆਂ ਵਾਂਗੂੰ ਆਪਣੀ ਲਾਠੀ ਚੁੱਕਣ।
25 ਕਿਉਂ ਜੋ ਬਹੁਤ ਥੋੜ੍ਹੇ ਸਮੇਂ ਵਿੱਚ ਮੇਰਾ ਕਹਿਰ ਮੁੱਕ ਜਾਵੇਗਾ ਅਤੇ ਮੇਰਾ ਕ੍ਰੋਧ ਉਨ੍ਹਾਂ ਦੀ ਬਰਬਾਦੀ ਲਈ ਹੋਵੇਗਾ।
ਯਸਾ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ