23 ਕਿਉਂ ਜੋ ਸੈਨਾਂ ਦਾ ਯਹੋਵਾਹ ਸਾਰੀ ਧਰਤੀ ਦੇ ਵਿਚਕਾਰ ਆਪਣੇ ਫ਼ੈਸਲੇ ਅਨੁਸਾਰ ਪੂਰੀ ਬਰਬਾਦੀ ਕਰੇਗਾ।
24 ਇਸ ਲਈ ਪ੍ਰਭੂ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਹੇ ਮੇਰੀ ਪਰਜਾ ਸੀਯੋਨ ਦੇ ਵਾਸੀਓ, ਅੱਸ਼ੂਰੀਆਂ ਤੋਂ ਨਾ ਡਰੋ, ਜਦ ਉਹ ਡੰਡੇ ਨਾਲ ਮਾਰਨ ਅਤੇ ਤੁਹਾਡੇ ਉੱਤੇ ਮਿਸਰੀਆਂ ਵਾਂਗੂੰ ਆਪਣੀ ਲਾਠੀ ਚੁੱਕਣ।
25 ਕਿਉਂ ਜੋ ਬਹੁਤ ਥੋੜ੍ਹੇ ਸਮੇਂ ਵਿੱਚ ਮੇਰਾ ਕਹਿਰ ਮੁੱਕ ਜਾਵੇਗਾ ਅਤੇ ਮੇਰਾ ਕ੍ਰੋਧ ਉਨ੍ਹਾਂ ਦੀ ਬਰਬਾਦੀ ਲਈ ਹੋਵੇਗਾ।