Text copied!
Bibles in Panjabi

ਯਸਾ 10:27-29 in Panjabi

Help us?

ਯਸਾ 10:27-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਅਤੇ ਉਸ ਦਿਨ ਅਜਿਹਾ ਹੋਵੇਗਾ ਕਿ ਉਹ ਦਾ ਭਾਰ ਤੇਰੇ ਮੋਢਿਆਂ ਤੋਂ ਅਤੇ ਉਹ ਦਾ ਜੂਲਾ ਤੇਰੀ ਗਰਦਨ ਤੋਂ ਲਾਹ ਦਿੱਤਾ ਜਾਵੇਗਾ ਅਤੇ ਉਹ ਜੂਲਾ ਚਰਬੀ ਦੇ ਕਾਰਨ ਤੋੜਿਆ ਜਾਵੇਗਾ।
28 ਉਹ ਅੱਯਾਥ ਨਗਰ ਵਿੱਚ ਆਏ, ਉਹ ਮਿਗਰੋਨ ਨਗਰ ਦੇ ਵਿੱਚੋਂ ਦੀ ਲੰਘੇ, ਮਿਕਮਾਸ਼ ਨਗਰ ਵਿੱਚ ਉਨ੍ਹਾਂ ਨੇ ਆਪਣਾ ਸਮਾਨ ਰੱਖਿਆ ਹੈ!
29 ਉਹ ਘਾਟੀ ਦੇ ਪਾਰ ਹੋ ਗਏ, ਗਬਾ ਉਨ੍ਹਾਂ ਦਾ ਟਿਕਾਣਾ ਹੋਇਆ, ਰਾਮਾਹ ਕੰਬਦਾ ਹੈ, ਸ਼ਾਊਲ ਦਾ ਗਿਬਆਹ ਪਿੰਡ ਨੱਠ ਤੁਰਿਆ!
ਯਸਾ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ