Text copied!
Bibles in Panjabi

ਯਸਾ 11:2-3 in Panjabi

Help us?

ਯਸਾ 11:2-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ।
3 ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ।
ਯਸਾ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ