Text copied!
Bibles in Panjabi

ਯਸਾ 11:3-4 in Panjabi

Help us?

ਯਸਾ 11:3-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ।
4 ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ।
ਯਸਾ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ