Text copied!
Bibles in Panjabi

ਯਸਾ 11:6-7 in Panjabi

Help us?

ਯਸਾ 11:6-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ।
7 ਗਾਂ ਤੇ ਰਿੱਛਣੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇਕੱਠੇ ਬੈਠਣਗੇ, ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ।
ਯਸਾ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ