Text copied!
Bibles in Panjabi

ਯਸਾ 11:7-9 in Panjabi

Help us?

ਯਸਾ 11:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਗਾਂ ਤੇ ਰਿੱਛਣੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇਕੱਠੇ ਬੈਠਣਗੇ, ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ।
8 ਦੁੱਧ ਚੁੰਘਦਾ ਬੱਚਾ ਸੱਪ ਦੀ ਖੁੱਡ ਉੱਤੇ ਖੇਡੇਗਾ, ਅਤੇ ਦੁੱਧੋਂ ਛੁਡਾਇਆ ਹੋਇਆ ਬੱਚਾ ਆਪਣਾ ਹੱਥ ਨਾਗ ਦੀ ਵਰਮੀ ਉੱਤੇ ਰੱਖੇਗਾ।
9 ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ।
ਯਸਾ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ