Text copied!
Bibles in Panjabi

ਯਸਾ 1:1-2 in Panjabi

Help us?

ਯਸਾ 1:1-2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਆਮੋਸ ਦੇ ਪੁੱਤਰ ਯਸਾਯਾਹ ਦਾ ਦਰਸ਼ਣ, ਜਿਹੜਾ ਉਸ ਨੇ ਯਹੂਦਾਹ ਦੇ ਰਾਜਿਆਂ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਸ਼ਾਸਨ ਦਿਨਾਂ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ।
2 ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਹੋ ਗਏ।
ਯਸਾ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ