Text copied!
Bibles in Panjabi

ਯਸਾ 1:12-14 in Panjabi

Help us?

ਯਸਾ 1:12-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜਦ ਤੁਸੀਂ ਮੇਰੇ ਸਨਮੁਖ ਹਾਜ਼ਰ ਹੁੰਦੇ ਹੋ, ਤਾਂ ਕੌਣ ਇਹ ਚਾਹੁੰਦਾ ਹੈ ਕਿ ਤੁਸੀਂ ਮੇਰੇ ਵੇਹੜਿਆਂ ਨੂੰ ਮਿੱਧੋ?
13 ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਤੁਹਾਡੀ ਧੂਪ ਮੇਰੇ ਲਈ ਘਿਣਾਉਣੀ ਹੈ, ਅਮੱਸਿਆ ਅਤੇ ਸਬਤ, ਸਭਾ ਦਾ ਦਿਨ - ਤੁਹਾਡੀ ਬਦੀ ਅਤੇ ਵਿਅਰਥ ਸਭਾਵਾਂ ਮੈਂ ਨਹੀਂ ਝੱਲ ਸਕਦਾ।
14 ਤੁਹਾਡੀਆਂ ਅਮੱਸਿਆ ਅਤੇ ਤੁਹਾਡੇ ਨਿਯੁਕਤ ਕੀਤੇ ਹੋਏ ਪਰਬਾਂ ਤੋਂ ਮੇਰੇ ਜੀ ਨੂੰ ਘਿਣ ਆਉਂਦੀ ਹੈ, ਉਹ ਮੇਰੇ ਲਈ ਬੋਝ ਹਨ, ਜਿਨ੍ਹਾਂ ਨੂੰ ਚੁੱਕਦੇ-ਚੁੱਕਦੇ ਮੈਂ ਥੱਕ ਗਿਆ ਹਾਂ!
ਯਸਾ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ