Text copied!
Bibles in Panjabi

ਯਸਾ 1:13 in Panjabi

Help us?

ਯਸਾ 1:13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਤੁਹਾਡੀ ਧੂਪ ਮੇਰੇ ਲਈ ਘਿਣਾਉਣੀ ਹੈ, ਅਮੱਸਿਆ ਅਤੇ ਸਬਤ, ਸਭਾ ਦਾ ਦਿਨ - ਤੁਹਾਡੀ ਬਦੀ ਅਤੇ ਵਿਅਰਥ ਸਭਾਵਾਂ ਮੈਂ ਨਹੀਂ ਝੱਲ ਸਕਦਾ।
ਯਸਾ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ