Text copied!
Bibles in Panjabi

ਯਸਾ 1:18-20 in Panjabi

Help us?

ਯਸਾ 1:18-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ।
19 ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ।
20 ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ।
ਯਸਾ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ