Text copied!
Bibles in Panjabi

ਯਸਾ 1:21-24 in Panjabi

Help us?

ਯਸਾ 1:21-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਉਹ ਵਿਸ਼ਵਾਸਯੋਗ ਨਗਰੀ ਕਿਵੇਂ ਵੇਸਵਾ ਹੋ ਗਈ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ!
22 ਤੇਰੀ ਚਾਂਦੀ ਖੋਟ ਬਣ ਗਈ, ਤੇਰੀ ਮੈਅ ਵਿੱਚ ਪਾਣੀ ਮਿਲਿਆ ਹੋਇਆ ਹੈ।
23 ਤੇਰੇ ਹਾਕਮ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।
24 ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਸੁਣੋ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ!
ਯਸਾ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ