Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਸਾ - ਯਸਾ 61

ਯਸਾ 61:1

Help us?
Click on verse(s) to share them!
1ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,

Read ਯਸਾ 61ਯਸਾ 61
Compare ਯਸਾ 61:1ਯਸਾ 61:1