Text copied!
Bibles in Panjabi

ਯਸਾ 65:21-24 in Panjabi

Help us?

ਯਸਾ 65:21-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਉਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।
22 ਅਜਿਹਾ ਨਹੀਂ ਹੋਵੇਗਾ ਕਿ ਉਹ ਬਣਾਉਣ ਅਤੇ ਦੂਜਾ ਵੱਸੇ, ਜਾਂ ਉਹ ਲਾਉਣਗੇ ਅਤੇ ਦੂਜਾ ਖਾਵੇ, ਕਿਉਂਕਿ ਮੇਰੀ ਪਰਜਾ ਦੇ ਦਿਨ ਤਾਂ ਰੁੱਖ ਦੇ ਦਿਨਾਂ ਵਰਗੇ ਹੋਣਗੇ, ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦੇ ਕੰਮਾਂ ਦਾ ਲੰਮੇ ਸਮੇਂ ਤੱਕ ਅਨੰਦ ਮਾਣਨਗੇ।
23 ਉਹ ਵਿਅਰਥ ਮਿਹਨਤ ਨਾ ਕਰਨਗੇ, ਨਾ ਉਹਨਾਂ ਦੀ ਸੰਤਾਨ ਕਲੇਸ਼ ਲਈ ਜੰਮੇਗੀ, ਕਿਉਂ ਜੋ ਉਹ ਅਤੇ ਉਹਨਾਂ ਦੀ ਸੰਤਾਨ, ਯਹੋਵਾਹ ਦੀ ਮੁਬਾਰਕ ਅੰਸ ਹੋਣਗੇ।
24 ਉਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।
ਯਸਾ 65 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ