Text copied!
Bibles in Panjabi

ਯਹੋਸ਼ੁ 10:19-21 in Panjabi

Help us?

ਯਹੋਸ਼ੁ 10:19-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਪਰ ਤੁਸੀਂ ਨਾ ਖੜ੍ਹੇ ਹੋਇਓ, ਆਪਣੇ ਵੈਰੀਆਂ ਦਾ ਪਿੱਛਾ ਕਰੋ ਅਤੇ ਉਹਨਾਂ ਦੇ ਵਿੱਚੋਂ ਜਿਹੜੇ ਪਿੱਛੇ ਰਹਿ ਗਏ ਹਨ ਉਹਨਾਂ ਨੂੰ ਮਾਰੋ। ਉਹਨਾਂ ਨੂੰ ਆਪਣੇ ਸ਼ਹਿਰਾਂ ਵਿੱਚ ਵੜਨ ਨਾ ਦਿਓ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਹੈ।
20 ਇਸ ਤਰ੍ਹਾਂ ਹੋਇਆ ਕਿ ਜਦ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਉਹਨਾਂ ਨੂੰ ਅੱਤ ਵੱਡੀ ਮਾਰ ਨਾਲ ਮਾਰ ਕੇ ਮੁਕਾ ਦਿੱਤਾ ਤਾਂ ਉਹਨਾਂ ਦੇ ਜਿਹੜੇ ਪਿੱਛੇ ਰਹਿ ਗਏ ਸਨ ਉਹਨਾਂ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਜਾ ਵੜੇ।
21 ਸਾਰੇ ਲੋਕ ਯਹੋਸ਼ੁਆ ਕੋਲ ਮੱਕੇਦਾਹ ਦੇ ਡੇਰੇ ਨੂੰ ਸੁਲਾਹ ਨਾਲ ਮੁੜ ਪਏ ਅਤੇ ਕਿਸੇ ਨੇ ਆਪਣਾ ਮੂੰਹ ਕਿਸੇ ਇਸਰਾਏਲੀ ਦੇ ਵਿਰੁੱਧ ਨਾ ਖੋਲ੍ਹਿਆ।
ਯਹੋਸ਼ੁ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ