Text copied!
Bibles in Panjabi

ਯਹੋਸ਼ੁ 10:22-24 in Panjabi

Help us?

ਯਹੋਸ਼ੁ 10:22-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਫਿਰ ਯਹੋਸ਼ੁਆ ਨੇ ਆਖਿਆ, ਗੁਫ਼ਾ ਦੇ ਮੂੰਹ ਨੂੰ ਖੋਲ੍ਹੋ ਅਤੇ ਗੁਫ਼ਾ ਵਿੱਚੋਂ ਇਹ ਪੰਜੇ ਰਾਜੇ ਮੇਰੇ ਕੋਲ ਲੈ ਆਓ।
23 ਉਹਨਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਗੁਫ਼ਾ ਵਿੱਚੋਂ ਇਹ ਪੰਜੇ ਰਾਜੇ ਉਹ ਦੇ ਕੋਲ ਲੈ ਆਏ ਅਰਥਾਤ ਯਰੂਸ਼ਲਮ ਦਾ ਰਾਜਾ, ਹਬਰੋਨ ਦਾ ਰਾਜਾ, ਯਰਮੂਥ ਦਾ ਰਾਜਾ, ਲਾਕੀਸ਼ ਦਾ ਰਾਜਾ ਅਤੇ ਅਗਲੋਨ ਦਾ ਰਾਜਾ।
24 ਫਿਰ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਹਨਾਂ ਰਾਜਿਆਂ ਨੂੰ ਯਹੋਸ਼ੁਆ ਦੇ ਕੋਲ ਲੈ ਆਏ ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਸੱਦਿਆ ਅਤੇ ਯੋਧਿਆਂ ਦੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਜਾਂਦੇ ਸਨ ਆਖਿਆ, ਨੇੜੇ ਆ ਕੇ ਆਪਣੇ ਪੈਰ ਇਹਨਾਂ ਰਾਜਿਆਂ ਦੀਆਂ ਗਰਦਨਾਂ ਉੱਤੇ ਰੱਖੋ ਸੋ ਉਹਨਾਂ ਨੇ ਨੇੜੇ ਆ ਕੇ ਆਪਣੇ ਪੈਰ ਉਹਨਾਂ ਦੀਆਂ ਗਰਦਨਾਂ ਉੱਤੇ ਰੱਖੇ।
ਯਹੋਸ਼ੁ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ