Text copied!
Bibles in Panjabi

ਯਹੋਸ਼ੁ 10:34-38 in Panjabi

Help us?

ਯਹੋਸ਼ੁ 10:34-38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਤਾਂ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਸ ਦੇ ਨਾਲ ਲਾਕੀਸ਼ ਦੇ ਪੱਛਮ ਤੋਂ ਅਗਲੋਨ ਸ਼ਹਿਰ ਨੂੰ ਲੰਘੇ ਅਤੇ ਉਹ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਨਾਲ ਯੁੱਧ ਕੀਤਾ।
35 ਅਤੇ ਉਸੇ ਦਿਨ ਉਹ ਨੂੰ ਜਿੱਤ ਲਿਆ ਅਤੇ ਉਹ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਸੇ ਦਿਨ ਉਹ ਦੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ ਜਿਵੇਂ ਉਸ ਲਾਕੀਸ਼ ਨਾਲ ਕੀਤਾ ਸੀ।
36 ਫਿਰ ਯਹੋਸ਼ੁਆ ਅਤੇ ਉਸ ਦੇ ਨਾਲ ਸਾਰਾ ਇਸਰਾਏਲ ਅਗਲੋਨ ਤੋਂ ਹਬਰੋਨ ਸ਼ਹਿਰ ਨੂੰ ਉਤਾਹਾਂ ਗਏ ਅਤੇ ਉਹ ਦੇ ਨਾਲ ਯੁੱਧ ਕੀਤਾ।
37 ਅਤੇ ਉਹ ਨੂੰ ਜਿੱਤ ਲਿਆ ਤਾਂ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਉਹ ਦੇ ਸਾਰੇ ਸ਼ਹਿਰਾਂ ਨੂੰ ਉਹ ਦੇ ਸਾਰੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਜਿਵੇਂ ਉਸ ਅਗਲੋਨ ਨਾਲ ਕੀਤਾ ਸੀ ਸਗੋਂ ਉਹ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ।
38 ਯਹੋਸ਼ੁਆ ਅਤੇ ਸਾਰੇ ਇਸਰਾਏਲ ਨੇ ਉਸ ਨਾਲ ਦਬੀਰ ਨੂੰ ਮੁੜ ਕੇ ਉਸ ਨਾਲ ਯੁੱਧ ਕੀਤਾ।
ਯਹੋਸ਼ੁ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ