Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਹੋਸ਼ੁ - ਯਹੋਸ਼ੁ 10

ਯਹੋਸ਼ੁ 10:40-41

Help us?
Click on verse(s) to share them!
40ਇਉਂ ਯਹੋਸ਼ੁਆ ਨੇ ਸਾਰੇ ਦੇਸ ਨੂੰ ਅਰਥਾਤ ਪਹਾੜੀ ਦੇਸ, ਦੱਖਣ, ਬੇਟ, ਢਾਲਾਂ ਅਤੇ ਉਹਨਾਂ ਦੇ ਸਾਰੇ ਰਾਜਿਆਂ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਸਗੋਂ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹੁਕਮ ਦਿੱਤਾ ਸੀ।
41ਯਹੋਸ਼ੁਆ ਨੇ ਉਹਨਾਂ ਨੂੰ ਕਾਦੇਸ਼-ਬਰਨੇਆ ਤੋਂ ਅੱਜ਼ਾਹ ਤੱਕ ਅਤੇ ਗੋਸ਼ਨ ਦੇ ਸਾਰੇ ਦੇਸ ਨੂੰ ਗਿਬਓਨ ਤੱਕ ਨਾਸ ਕੀਤਾ।

Read ਯਹੋਸ਼ੁ 10ਯਹੋਸ਼ੁ 10
Compare ਯਹੋਸ਼ੁ 10:40-41ਯਹੋਸ਼ੁ 10:40-41